1906
ਸਾਲ
(੧੯੦੬ ਤੋਂ ਮੋੜਿਆ ਗਿਆ)
1906 20ਵੀਂ ਸਦੀ ਅਤੇ 1900 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਮੰਗਲਵਾਰ ਨੂੰ ਸ਼ੁਰੂ ਹੋਇਆ।
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1870 ਦਾ ਦਹਾਕਾ 1880 ਦਾ ਦਹਾਕਾ 1890 ਦਾ ਦਹਾਕਾ – 1900 ਦਾ ਦਹਾਕਾ – 1910 ਦਾ ਦਹਾਕਾ 1920 ਦਾ ਦਹਾਕਾ 1930 ਦਾ ਦਹਾਕਾ |
ਸਾਲ: | 1903 1904 1905 – 1906 – 1907 1908 1909 |
ਘਟਨਾ
ਸੋਧੋ- 17 ਫ਼ਰਵਰੀ – ਅਮਰੀਕਾ ਦੇ ਵਾਈਟ ਹਾਊਸ ਵਿੱਚ ਪਹਿਲਾ ਵਿਆਹ ਹੋਇਆ। ਇਸ ਦਿਨ ਰਾਸ਼ਟਰਪਤੀ ਫਰੈਂਕਲਿਨ ਡੀ ਰੂਜਵੈਲਟ ਦੀ ਧੀ ਐਲਿਸ ਦੀ ਸ਼ਾਦੀ ਹੋਈ।
- 10 ਦਸੰਬਰ – ਫ਼ਰੈਂਕਲਿਨ ਡੀ ਰੂਜ਼ਵੈਲਟ ਪਹਿਲਾ ਅਮਰੀਕਨ ਸੀ ਜਿਸ ਨੂੰ ਨੋਬਲ ਸ਼ਾਂਤੀ ਇਨਾਮ ਦਿਤਾ ਗਿਆ।
- 30 ਦਸੰਬਰ – ਮੁਸਲਿਮ ਲੀਗ ਪਾਰਟੀ ਦੀ ਨੀਂਹ ਢਾਕਾ ਹੁਣ (ਬੰਗਲਾਦੇਸ਼) ਵਿੱਚ ਰੱਖੀ ਗਈ।
ਜਨਮ
ਸੋਧੋਮਰਨ
ਸੋਧੋਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |