1909
(੧੯੦੯ ਤੋਂ ਮੋੜਿਆ ਗਿਆ)
1909 20ਵੀਂ ਸਦੀ ਅਤੇ 1900 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁਕਰਵਾਰ ਨੂੰ ਸ਼ੁਰੂ ਹੋਇਆ।
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1870 ਦਾ ਦਹਾਕਾ 1880 ਦਾ ਦਹਾਕਾ 1890 ਦਾ ਦਹਾਕਾ – 1900 ਦਾ ਦਹਾਕਾ – 1910 ਦਾ ਦਹਾਕਾ 1920 ਦਾ ਦਹਾਕਾ 1930 ਦਾ ਦਹਾਕਾ |
ਸਾਲ: | 1906 1907 1908 – 1909 – 1910 1911 1912 |
ਘਟਨਾ
ਸੋਧੋ- 10 ਜੂਨ– ਐਸ.ਓ.ਐਸ. (S.O.S.) ਹੰਗਾਮੀ ਪੈਗਾਮ ਭੇਜਣਾ ਸ਼ੁਰੂ ਹੋਇਆ। ਪਹਿਲੀ ਵਾਰ ਸਮੁੰਦਰੀ ਜਹਾਜ਼ ਐਸ.ਐਸ. ਸਲਾਵੋਨੀਆ ਦੇ ਤਬਾਹ ਹੋਣ ‘ਤੇ ਭੇਜਿਆ ਗਿਆ। S.O.S. ਨਾਰਵੀਜੀਅਨ ਬੋਲੀ ਦੇ ਲਫ਼ਜ਼ svar om snart ਹਨ ਜਿਹਨਾਂ ਦਾ ਮਤਲਬ ਹੈ ਜਲਦੀ ਜਵਾਬ ਦਿਉ।
- 1 ਜੁਲਾਈ– ਮਦਨ ਲਾਲ ਢੀਂਗਰਾ ਨੇ ਲੰਡਨ ਵਿੱਚ ਸਰ ਵਿਲੀਅਮ ਕਰਜ਼ਨ ਨੂੰ ਮਾਰਿਆ, ਗਣੇਸ਼ ਵੀਰ ਸਾਵਰਕਰ ਨੇ ਲੰਡਨ ਵਿੱਚ ਮਦਨ ਲਾਲ ਢੀਂਗਰਾ ਨੂੰ ਅੰਗਰੇਜ਼ਾਂ ਤੋਂ ਬਦਲਾ ਲੈਣ ਵਾਸਤੇ ਤਿਆਰ ਕੀਤਾ। ਢੀਂਗਰਾ ਨੇ ਇੰਡੀਆ ਆਫ਼ਿਸ ਦੇ ਸੀਨੀਅਰ ਅਫ਼ਸਰ ਸਰ ਵਿਲੀਅਮ ਕਰਜ਼ਨ ਵਾਹਿਲੀ ਨੂੰ ਪਹਿਲੀ ਜੁਲਾਈ, 1909 ਦੇ ਦਿਨ ਗੋਲੀ ਮਾਰ ਕੇ ਮਾਰ ਦਿਤਾ। ਇਸ ਐਕਸ਼ਨ ਦੀ ਨਿੰਦਾ ਕਰਨ ਵਾਲਿਆਂ ਵਿੱਚ ਸਰ ਆਗ਼ਾ ਖ਼ਾਨ, ਬਿਪਨ ਚੰਦਰ ਪਾਲ, ਗੋਪਾਲ ਕ੍ਰਿਸ਼ਨ ਗੋਖਲੇ, ਸਰ ਸੁਰਿੰਦਰ ਨਾਥ ਬੈਨਰਜੀ, ਐਨ.ਸੀ। ਕੇਲਕਰ ਵੀ ਸਨ।
ਜਨਮ
ਸੋਧੋ- 20 ਫ਼ਰਵਰੀ ਅਜੈ ਕੁਮਾਰ ਘੋਸ਼, ਕਮਿਊਨਿਸਟ ਆਗੂ ਦਾ ਜਨਮ। (ਮ.1962)
ਮਰਨ
ਸੋਧੋਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |