2008
(੨੦੦੮ ਤੋਂ ਮੋੜਿਆ ਗਿਆ)
2008 21ਵੀਂ ਸਦੀ ਅਤੇ 2000 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਮੰਗਲਵਾਰ ਨੂੰ ਸ਼ੁਰੂ ਹੋਇਆ।
ਸਦੀ: | 20ਵੀਂ ਸਦੀ – 21ਵੀਂ ਸਦੀ – 22ਵੀਂ ਸਦੀ |
---|---|
ਦਹਾਕਾ: | 1970 ਦਾ ਦਹਾਕਾ 1980 ਦਾ ਦਹਾਕਾ 1990 ਦਾ ਦਹਾਕਾ – 2000 ਦਾ ਦਹਾਕਾ – 2010 ਦਾ ਦਹਾਕਾ 2020 ਦਾ ਦਹਾਕਾ 2030 ਦਾ ਦਹਾਕਾ |
ਸਾਲ: | 2005 2006 2007 – 2008 – 2009 2010 2011 |
ਘਟਨਾ
ਸੋਧੋ- 1 ਜਨਵਰੀ – ਮਾਲਟਾ ਅਤੇ ਸਾਈਪ੍ਰਸ ਨੇ ਵੀ ਯੂਰੋਪੀ ਸੰਘ ਵਿੱਚ ਪਰਵੇਸ਼ ਲਿਆ।
- 17 ਫ਼ਰਵਰੀ – ਕੋਸੋਵੋ ਗਣਰਾਜ ਨੇ ਸਰਬੀਆ ਦੇਸ਼ ਤੋਂ ਆਜ਼ਾਦ ਹੋਣ ਦਾ ਐਲਾਨ ਕੀਤਾ।
- 23 ਫ਼ਰਵਰੀ –ਤ੍ਰਿਪੁਰਾ ਵਿਧਾਨ ਸਭਾ ਚੋਣਾਂ ਵਿੱਚ 'ਫੋਟੋ ਇਲੈਕਟੋਰਲ ਰੋਲ' ਦੀ ਵਰਤੋਂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ।
- 16 ਜੂਨ – ਕੈਲੇਫ਼ੋਰਨੀਆ ਸਟੇਟ ਨੇ ਸਮਲਿੰਗੀ ਵਿਆਹਾਂ ਦੇ ਸਰਟੀਫ਼ੀਕੇਟ ਜਾਰੀ ਕਰਨੇ ਸ਼ੁਰੂ ਕੀਤੇ।
- 4 ਨਵੰਬਰ – ਬਰਾਕ ਓਬਾਮਾ ਅਮਰੀਕਾ ਦਾ 44ਵਾਂ ਰਾਸ਼ਟਰਪਤੀ ਬਣਿਆ।
ਜਨਮ
ਸੋਧੋਮਰਨ
ਸੋਧੋਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |