2009
(੨੦੦੯ ਤੋਂ ਮੋੜਿਆ ਗਿਆ)
2009 (20 21ਵੀਂ ਸਦੀ ਅਤੇ 2000 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਸਦੀ: | 20ਵੀਂ ਸਦੀ – 21ਵੀਂ ਸਦੀ – 22ਵੀਂ ਸਦੀ |
---|---|
ਦਹਾਕਾ: | 1970 ਦਾ ਦਹਾਕਾ 1980 ਦਾ ਦਹਾਕਾ 1990 ਦਾ ਦਹਾਕਾ – 2000 ਦਾ ਦਹਾਕਾ – 2010 ਦਾ ਦਹਾਕਾ 2020 ਦਾ ਦਹਾਕਾ 2030 ਦਾ ਦਹਾਕਾ |
ਸਾਲ: | 2006 2007 2008 – 2009 – 2010 2011 2012 |
ਘਟਨਾ
ਸੋਧੋ- 7 ਜਨਵਰੀ – ਰੂਸ ਨੇ ਯੂਕਰੇਨ ਰਾਹੀਂ ਯੂਰਪ ਨੂੰ ਆਉਂਦੀ ਗੈਸ ਸਪਲਾਈ ਬੰਦ ਕੀਤੀ।
- 8 ਜਨਵਰੀ – ਮਿਸਰ ਵਿੱਚ ਸਾਇੰਸਦਾਨਾਂ 4300 ਸਾਲ ਪੁਰਾਣੇ ਪਿਰਾਮਿਡ ਵਿੱਚ ਸੈਸ਼ੈਸ਼ਟ ਰਾਣੀ ਦੀ 'ਮਮੀ' (ਮਸਾਲਿਆ ਨਾਲ ਸੰਭਾਲ ਕੇ ਰੱਖੀ ਦੇਹ) ਲੱਭੀ।
- 22 ਜਨਵਰੀ – ਅਮਰੀਕਨ ਰਾਸ਼ਟਰਪਤੀ ਬਰਾਕ ਓਬਾਮਾ ਨੇ ਗੁਆਨਟਾਨਾਮੋ ਪਰੀਜ਼ਨ ਕੈਂਪ ਨੂੰ ਬੰਦ ਕਰਨ ਦੇ ਹੁਕਮਾਂ 'ਤੇ ਦਸਤਖ਼ਤ ਕੀਤੇ।
- 11 ਨਵੰਬਰ – ਪੰਜਾਬ ਸਰਕਾਰ ਦੀ ਵਜ਼ਾਰਤ ਨੇ ਭਾਰਤੀ ਦੰਡ ਵਿਧਾਨ ਦੀ ਧਾਰਾ 295 ਏ ਅਤੇ 153 ਏ ਵਿੱਚ ਸੋਧ ਕਰ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਕੇਸ ਵਿੱਚ ਸਖ਼ਤ ਸਜ਼ਾਵਾਂ ਦੇਣ ਵਾਸਤੇ ਸੋਧ ਨੂੰ ਮਨਜ਼ੂਰੀ ਦਿਤੀ।
- 18 ਦਸੰਬਰ – ਪੈਰਿਸ ਦੀ ਇੱਕ ਅਦਾਲਤ ਨੇ ਫ਼ੈਸਲਾ ਦਿਤਾ ਕਿ ਕਿਤਾਬਾਂ ਡਿਜੀਟਲਾਈਜ਼ ਕਰ ਕੇ ਗੂਗਲ ਫ਼੍ਰੈਂਚ ਕਾਨੂੰਨ ਨੂੰ ਤੋੜ ਰਿਹਾ ਹੈ ਤੇ ਅਦਾਲਤ ਨੇ ਗੂਗਲ ਨੂੰ 14300 ਡਾਲਰ ਰੋਜ਼ਾਨਾ ਦਾ ਜੁਰਮਾਨਾ ਅਦਾ ਕਦੇ।
ਜਨਮ
ਸੋਧੋਮਰਨ
ਸੋਧੋ- 28 ਫ਼ਰਵਰੀ– ਕਰਨੈਲ ਸਿੰਘ ਪਾਰਸ, ਪੰਜਾਬੀ ਕਵੀਸ਼ਰ (ਜ. 2009)
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |