1700 ਦਾ ਦਹਾਕਾ
1700 ਦਾ ਦਹਾਕਾ ਵਿੱਚ ਸਾਲ 1700 ਤੋਂ 1709 ਤੱਕ ਹੋਣਗੇ|
This is a list of events occurring in the 1700s, ordered by year.
1700ਸੋਧੋ
ਸਦੀ: | 16th ਸਦੀ – 17th ਸਦੀ – 18th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1697 1698 1699 – 1700 – 1701 1702 1703 |
1700 18ਵੀਂ ਸਦੀ ਅਤੇ 1700 ਦਾ ਦਹਾਕਾਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ
ਘਟਨਾਸੋਧੋ
- 26 ਜੂਨ–ਪੈਦੇ ਖ਼ਾਨ ਅਤੇ ਅਦੀਨਾ ਬੇਗ਼ ਦੀ ਅਗਵਾਈ ਹੇਠ ਮੁਗ਼ਲ ਫ਼ੌਜਾਂ ਦਾ ਅਨੰਦਪੁਰ ਸਾਹਿਬ ‘ਤੇ ਹਮਲਾ ਕੀਤਾ।
- 12 ਅਕਤੂਬਰ– ਨਿਰਮੋਹਗੜ੍ਹ ਦੀ ਦੂਜੀ ਲੜਾਈ
- 14 ਅਕਤੂਬਰ– ਗੁਰੂ ਗੋਬਿੰਦ ਸਿੰਘ ਸਾਹਿਬ ਨਿਰਮੋਹਗੜ੍ਹ ਤੋਂ ਬਸਾਲੀ ਪਹੁੰਚ ਗਏ।
- 1 ਜਨਵਰੀ– ਰੂਸ ਨੇ ਜੂਲੀਅਨ ਕੈਲੰਡਰ ਅਪਣਾਇਆ |
ਜਨਮਸੋਧੋ
ਮਰਨਸੋਧੋ
1701ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1698 1699 1700 – 1701 – 1702 1703 1704 |
1701 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 23 ਮਈ– ਮਸ਼ਹੂਰ ਸਕਾਟਿਸ਼ ਡਾਕੂ ਕੈਪਟਨ ਵਿਲੀਅਮ ਕਿਡ ਨੂੰ ਲੰਡਨ ਵਿੱਚ ਥੇਮਜ਼ ਦਰਿਆ ਦੇ ਕੰਢੇ ‘ਤੇ ਸ਼ਰੇਆਮ ਫਾਂਸੀ ਦਿਤੀ ਗਈ।
ਜਨਮਸੋਧੋ
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1702ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1699 1700 1701 – 1702 – 1703 1704 1705 |
1702 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 8 ਮਾਰਚ – ਬਾਦਸ਼ਾਹ ਵਿਲੀਅਮ ਤੀਜੇ ਦੀ ਮੌਤ ਹੋਣ ਕਰ ਕੇ ਰਾਣੀ ਐਨ ਇੰਗਲੈਂਡ ਦੇ ਤਖ਼ਤ 'ਤੇ ਬੈਠੀ
- 14 ਨਵੰਬਰ – ਰਾਜਾ ਸਲਾਹੀ ਚੰਦ ਦੇ ਭੋਗ ਉੱਤੇ ਗੁਰੂ ਗੋਬਿੰਦ ਸਿੰਘ ਬਸਾਲੀ ਗਏ।
ਜਨਮਸੋਧੋ
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1703ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1700 1701 1702 – 1703 – 1704 1705 1706 |
1703 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 13 ਜਨਵਰੀ– ਸੈਦ ਖ਼ਾਨ ਤੇ ਅਲਫ਼ ਖ਼ਾਨ ਵਲੋਂ ਗੁਰੂ ਗੋਬਿੰਦ ਸਿੰਘ 'ਤੇ ਹਮਲਾ।
ਜਨਮਸੋਧੋ
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1704ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1701 1702 1703 – 1704 – 1705 1706 1707 |
1704 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 16 ਜਨਵਰੀ – ਅਨੰਦਪੁਰ ਸਾਹਿਬ ਤੇ ਬਿਲਾਸਪੁਰੀ ਫ਼ੌਜਾਂ ਦਾ ਹਮਲਾ।
- 24 ਜੁਲਾਈ – ਇੰਗਲੈਂਡ ਦੇ ਐਡਮਿਰਲ ਜਾਰਜ ਰੂਕੇ ਨੇ ਸਪੇਨ ਦੇ ਸ਼ਹਿਰ ਜਿਬਰਾਲਟਰ ਤੇ ਕਬਜ਼ਾ ਕਰ ਲਿਆ।
- 6 ਦਸੰਬਰ – ਚਮਕੌਰ ਦੀ ਜੰਗ: ਮੁਗਲ-ਸਿੱਖ ਜੰਗ ਦੌਰਾਨ ਥੋੜ੍ਹੀ ਜਿਹੀ ਸਿੱਖ ਸੈਨਾ ਨੇ ਮੁਗਲਾਂ ਮਾਤ ਦਿੱਤੀ।
ਜਨਮਸੋਧੋ
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1705ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1702 1703 1704 – 1705 – 1706 1707 1708 |
1705 18ਵੀਂ ਸਦੀ ਦਾ ਇੱਕ ਸਾਲ ਹੈ।
ਘਟਨਾਸੋਧੋ
ਜਨਵਰੀ-ਮਾਰਚਸੋਧੋ
ਅਪਰੈਲ-ਜੂਨਸੋਧੋ
ਜੁਲਾਈ-ਸਤੰਬਰਸੋਧੋ
ਅਕਤੂਬਰ-ਨਵੰਬਰਸੋਧੋ
ਦਸੰਬਰਸੋਧੋ
- 22 ਦਸੰਬਰ–ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਦੀਨਾ ਸਾਹਿਬ-ਕਾਂਗੜ ਬੈਠ ਕੇ ਇੱਕ ਖ਼ਤ ਲਿਖਿਆ ਜਿਸ ਨੂੰ “ਜ਼ਫ਼ਰਨਾਮਾ” ਵਜੋਂ ਚੇਤੇ ਕੀਤਾ ਜਾਂਦਾ ਹੈ।
ਜਨਮਸੋਧੋ
ਜਨਵਰੀ-ਮਾਰਚਸੋਧੋ
ਅਪਰੈਲ-ਜੂਨਸੋਧੋ
ਜੁਲਾਈ-ਸਤੰਬਰਸੋਧੋ
ਅਕਤੂਬਰ-ਦਸੰਬਰਸੋਧੋ
ਮਰਨਸੋਧੋ
ਜਨਵਰੀ-ਮਾਰਚਸੋਧੋ
ਅਪਰੈਲ-ਜੂਨਸੋਧੋ
ਜੁਲਾਈ-ਸਤੰਬਰਸੋਧੋ
ਅਕਤੂਬਰ-ਦਸੰਬਰਸੋਧੋ
1706ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1703 1704 1705 – 1706 – 1707 1708 1709 |
1706 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਮੰਗਲਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 30 ਅਕਤੂਬਰ – ਗੁਰੂ ਗੋਬਿੰਦ ਸਿੰਘ ਤਲਵੰਡੀ ਸਾਬੋ ਤੋਂ ਦੱਖਣ ਵਲ ਚੱਲੇ।
ਜਨਮਸੋਧੋ
- 17 ਜਨਵਰੀ – ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਿਤਾਵਾਂ ਵਿੱਚੋਂ ਇੱਕ ਅਤੇ ਮਹਾਨ ਵਿਗਿਆਨੀ ਬੈਂਜਾਮਿਨ ਫ਼ਰੈਂਕਲਿਨ ਦਾ ਜਨਮ ਹੋਇਆ।
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1707ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1704 1705 1706 – 1707 – 1708 1709 1710 |
1707 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 3 ਮਾਰਚ– ਮੁਗਲ ਬਾਦਸ਼ਾਹ ਔਰੰਗਜ਼ੇਬ ਤੋਂ ਬਾਅਦ ਉਸ ਦੇ ਪੁੱਤਰ ਮੁਅੱਜ਼ਮ ਨੇ ਬਹਾਦਰ ਸ਼ਾਹ ਪਹਿਲੇ ਦੇ ਨਾਂ ਤੋਂ ਤਖਤ ਸੰਭਾਲਿਆ।
- 23 ਜੁਲਾਈ– ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਜ਼ਫ਼ਰ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਵਿੱਚਕਾਰ ਮੁਲਾਕਾਤ
ਜਨਮਸੋਧੋ
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1708ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1705 1706 1707 – 1708 – 1709 1710 1711 |
1708 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 3 ਅਪਰੈਲ– ਚਿਤੌੜ ਦੇ ਕਿਲ੍ਹੇ ਦੇ ਬਾਹਰ ਪਾਲਿਤ ਜ਼ੋਰਾਵਰ ਸਿੰਘ ਅਤੇ 20 ਸਿੱਖ ਮੁਸਲਮਾਨ, ਚੌਕੀਦਾਰਾਂ ਤੇ ਬਹਾਦਰ ਸ਼ਾਹ ਦੀਆਂ ਫ਼ੌਜਾਂ ਨਾਲ ਲੜਦੇ ਸ਼ਹੀਦ ਹੋ ਗਏ।
- 13 ਮਈ– ਗੁਰੂ ਗੋਬਿੰਦ ਸਿੰਘ ਸਾਹਿਬ ਤੇ ਬਹਾਦਰ ਸ਼ਾਹ ਬੁਰਹਾਨਪੁਰ, ਮੱਧ ਪ੍ਰਦੇਸ਼ ਪੁੱਜੇ।
- 7 ਅਕਤੂਬਰ– ਗੁਰੂ ਗੋਬਿੰਦ ਸਿੰਘ ਜੀ ਦਾ ਸਸਕਾਰ ਕੀਤਾ ਗਿਆ।
- 28 ਅਕਤੂਬਰ– ਬਾਦਸ਼ਾਹ ਬਹਾਦਰ ਸ਼ਾਹ ਜ਼ਫ਼ਰ ਨੇ, ਗੁਰੂ ਗੋਬਿੰਦ ਸਿੰਘ ਸਾਹਿਬ ਉੱਤੇ ਹਮਲਾ ਕਰਨ ਵਾਲੇ ਜਮਸ਼ੈਦ ਖ਼ਾਨ ਦੇ ਪੁੱਤਰ ਨੂੰ ਖਿੱਲਤ ਦਿਤੀ।
ਜਨਮਸੋਧੋ
ਵੀਰਗਤੀਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
1709ਸੋਧੋ
ਸਦੀ: | 17th ਸਦੀ – 18th ਸਦੀ – 19th ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1706 1707 1708 – 1709 – 1710 1711 1712 |
1709 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾਸੋਧੋ
- 5 ਜਨਵਰੀ – ਯੂਰਪ ਵਿੱਚ ਅੱਤ ਦੀ ਠੰਢ, ਇਕੋ ਦਿਨ ਵਿੱਚ 1000 ਲੋਕ ਮਰੇ।
- 5 ਦਸੰਬਰ – ਬੰਦਾ ਸਿੰਘ ਬਹਾਦਰ ਦਾ ਸਢੌਰਾ ਉਤੇ ਕਬਜ਼ਾ।
ਜਨਮਸੋਧੋ
ਮਰਨਸੋਧੋ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |