1708
1708 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1705 1706 1707 – 1708 – 1709 1710 1711 |
ਘਟਨਾ
ਸੋਧੋ- 3 ਅਪਰੈਲ– ਚਿਤੌੜ ਦੇ ਕਿਲ੍ਹੇ ਦੇ ਬਾਹਰ ਪਾਲਿਤ ਜ਼ੋਰਾਵਰ ਸਿੰਘ ਅਤੇ 20 ਸਿੱਖ ਮੁਸਲਮਾਨ, ਚੌਕੀਦਾਰਾਂ ਤੇ ਬਹਾਦਰ ਸ਼ਾਹ ਦੀਆਂ ਫ਼ੌਜਾਂ ਨਾਲ ਲੜਦੇ ਸ਼ਹੀਦ ਹੋ ਗਏ।
- 13 ਮਈ– ਗੁਰੂ ਗੋਬਿੰਦ ਸਿੰਘ ਸਾਹਿਬ ਤੇ ਬਹਾਦਰ ਸ਼ਾਹ ਬੁਰਹਾਨਪੁਰ, ਮੱਧ ਪ੍ਰਦੇਸ਼ ਪੁੱਜੇ।
- 7 ਅਕਤੂਬਰ– ਗੁਰੂ ਗੋਬਿੰਦ ਸਿੰਘ ਜੀ ਦਾ ਸਸਕਾਰ ਕੀਤਾ ਗਿਆ।
- 28 ਅਕਤੂਬਰ– ਬਾਦਸ਼ਾਹ ਬਹਾਦਰ ਸ਼ਾਹ ਜ਼ਫ਼ਰ ਨੇ, ਗੁਰੂ ਗੋਬਿੰਦ ਸਿੰਘ ਸਾਹਿਬ ਉੱਤੇ ਹਮਲਾ ਕਰਨ ਵਾਲੇ ਜਮਸ਼ੈਦ ਖ਼ਾਨ ਦੇ ਪੁੱਤਰ ਨੂੰ ਖਿੱਲਤ ਦਿਤੀ।
ਜਨਮ
ਸੋਧੋਵੀਰਗਤੀ
ਸੋਧੋਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |