- 3 ਫ਼ਰਵਰੀ – ਅਮਰੀਕਾ ਵਿੱਚ ਕਾਲਿਆਂ ਨੂੰ ਵੋਟ ਦਾ ਹੱਕ ਦੇਣ ਵਾਸਤੇ ਵਿਧਾਨ ਵਿੱਚ 15ਵੀਂ ਸੋਧ ਕੀਤੀ ਗਈ।
- 14 ਜੂਨ – ਅੰਮ੍ਰਿਤਸਰ ਵਿੱਚ ਕੂਕਿਆਂ ਨੇ ਅੰਮ੍ਰਿਤਸਰ ਵਿੱਚ ਇੱਕ ਬੁੱਚੜਖਾਨਾ 'ਤੇ ਹਮਲਾ ਕਰ ਕੇ ਕੁੱਝ ਬੁੱਚੜ ਮਾਰ ਦਿਤੇ। ਇਨ੍ਹਾਂ ਕੂਕਿਆਂ ਵਿਚੋਂ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਤੇ ਕਈ ਹੋਰ ਫੜੇ ਗਏ। ਗੁਲਾਬ ਸਿੰਘ, ਸਰਕਾਰੀ ਗਵਾਹ ਬਣ ਗਿਆ। ਇਨ੍ਹਾਂ ਸਾਰਿਆਂ 'ਤੇ ਮੁਕੱਦਮਾ ਚਲਾਇਆ ਗਿਆ ਅਤੇ ਬੁੱਚੜਾਂ ਦੇ ਕਾਤਲ ਕੂਕਿਆਂ ਨੂੰ ਫਾਂਸੀ ਦੇ ਦਿਤੀ ਗਈ।
- 16 ਅਕਤੂਬਰ– ਈਥਰ ਨੂੰ ਦਰਦ ਦੀ ਦਵਾ ਵਜੋਂ ਇੱਕ ਆਪਰੇਸ਼ਨ ਵੇਲੇ ਪਹਿਲੀ ਵਾਰ ਵਰਤਿਆ ਗਿਆ।
- 13 ਫ਼ਰਵਰੀ – ਨਿਰੰਕਾਰੀ ਮੁਖੀ ਦਰਬਾਰਾ ਸਿੰਘ ਦੀ ਮੌਤ।
|
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।
|
|