- 16 ਜੁਲਾਈ – ਕੂਕਾ ਲਹਿਰ ਜੋ ਸੰਨ 1862 ਵਿੱਚ ਸਿੱਖ ਸੁਧਾਰਕ ਲਹਿਰ ਵਜੋਂ ਸ਼ੁਰੂ ਹੋਈ ਸੀ। ਕੂਕਿਆਂ ਨੇ 14 ਜੂਨ, 1870 ਦੇ ਦਿਨ ਅੰਮ੍ਰਿਤਸਰ ਦੇ ਬੁੱਚੜਖਾਨੇ ‘ਤੇ ਹਮਲਾ ਕਰ ਕੇ ਕੁੱਝ ਬੁੱਚੜ ਮਾਰ ਦਿਤੇ। ਮਗਰੋਂ 16 ਜੁਲਾਈ, 1871 ਦੇ ਦਿਨ ਕੂਕਿਆਂ ਨੇ ਰਾਏਕੋਟ ਵਿੱਚ ਇੱਕ ਬੁੱਚੜਖਾਨੇ ‘ਤੇ ਹਮਲਾ ਕੀਤਾ ਅਤੇ ਬੁੱਚੜ ਕਤਲ ਕਰ ਦਿਤੇ। ਇਨ੍ਹਾਂ ਕੂਕਿਆਂ ਵਿਚੋਂ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਤੇ ਕਈ ਹੋਰ ਫੜੇ ਗਏ। ਬੁੱਚੜਾਂ ਦੇ ਕਾਤਲ ਕੂਕਿਆਂ ਨੂੰ ਫਾਂਸੀ ਦੇ ਦਿਤੀ ਗਈ।
- 21 ਨਵੰਬਰ– ਐਮ.ਐਫ਼. ਗੇਲਥੇ ਨੇ ਸਿਗਰਟ ਲਾਈਟਰ ਪੇਟੈਂਟ ਕਰਵਾਇਆ।
|
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।
|
|