1914
1914 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1911 1912 1913 – 1914 – 1915 1916 1917 |
ਘਟਨਾ
ਸੋਧੋ- 31 ਜਨਵਰੀ – ਅਮਰੀਕੀ ਰੂਹਾਨੀ ਆਗੂ ਦਯਾ ਮਾਤਾ (ਮ. 2010)
- 31 ਜਨਵਰੀ – ਹੰਗੇਰੀਅਨ ਫ਼ਿਲਮ ਨਿਰਦੇਸ਼ਕ ਮੀਕਲੋਸ਼ ਯਾਂਜੋ (ਜ. 1921)
- 4 ਅਪਰੈਲ – ਕਾਮਾਗਾਟਾਮਾਰੂ ਜਹਾਜ਼ ਹਾਂਗਕਾਂਗ ਤੋਂ ਕੈਨੇਡਾ ਵਾਸਤੇ ਰਵਾਨਾ ਹੋਇਆ।
- 25 ਮਈ – ਬ੍ਰਿਟਿਸ਼ ਪਾਰਲੀਮੈਂਟ ਨੇ ਆਇਰਲੈਂਡ ਦੇ ਲੋਕਾਂ ਨੂੰ ‘ਹੋਮ ਰੂਲ’ ਦੇਣ ਦਾ ਕਾਨੂੰਨ ਪਾਸ ਕੀਤਾ।
- 23 ਜੁਲਾਈ – ਕੈਨੇਡਾ ਸਰਕਾਰ ਨੇ ਇੱਕ ਨਵਾਂ ਕਾਨੂੰਨ ਪਾਸ ਕੀਤਾ ਸੀ ਕਿ ਸਿਰਫ਼ ਸਿੱਧੇ ਕੈਨੇਡਾ ਪੁੱਜਣ ਵਾਲੇ ਮੁਸਾਫ਼ਰਾਂ ਨੂੰ ਹੀ ਕੈਨੇਡਾ ਵਿੱਚ ਉਤਰਨ ਅਤੇ ਰਹਿਣ ਦੀ ਇਜਾਜ਼ਤ ਮਿਲੇਗੀ।
- 28 ਅਕਤੂਬਰ – ਜਾਰਜ ਈਸਟਮੈਨ ਨੇ ਰੰਗੀਨ ਫ਼ੋਟੋਗਰ੍ਰਾਫ਼ੀ ਦੀ ਕਾਢ ਕੱਢ ਲੈਣ ਦਾ ਐਲਾਨ ਕੀਤਾ।
- 29 ਨਵੰਬਰ – ਗ਼ਦਰੀ ਵਰਕਰਾਂ ਦੀ ਪੁਲਿਸ ਨਾਲ ਹੋਈ ਝੜੱਪ 'ਚ ਚੰਦਾ ਸਿੰਘ ਤੇ ਨਿਸ਼ਾਨ ਸਿੰਘ ਮਾਰੇ ਗਏ ਤੇ 7 ਫੜੇ ਗਏ
ਜਨਮ
ਸੋਧੋ- 3 ਅਪਰੈਲ – ਫੀਲਡ ਮਾਰਸ਼ਲ ਸਾਮ ਮਾਨੇਕਸ਼ਾਹ ਦਾ ਜਨਮ ਹੋਇਆ।