1988
1988 20ਵੀਂ ਸਦੀ ਅਤੇ 1980 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1950 ਦਾ ਦਹਾਕਾ 1960 ਦਾ ਦਹਾਕਾ 1970 ਦਾ ਦਹਾਕਾ – 1980 ਦਾ ਦਹਾਕਾ – 1990 ਦਾ ਦਹਾਕਾ 2000 ਦਾ ਦਹਾਕਾ 2010 ਦਾ ਦਹਾਕਾ |
ਸਾਲ: | 1985 1986 1987 – 1988 – 1989 1990 1991 |
ਘਟਨਾ
ਸੋਧੋ- 29 ਫ਼ਰਵਰੀ – ਨਾਜ਼ੀ ਦਸਤਾਵੇਜ਼ਾਂ ਵਿਚੋਂ ਯੂ.ਐਨ.ਓ. ਦੇ ਸੈਕਟਰੀ ਜਨਰਲ ਕੁਰਟ ਵਾਲਦਹੀਮ ਦਾ ਨਾਜ਼ੀਆਂ ਨਾਲ ਸਬੰਧ ਦਾ ਪਤਾ ਲੱਗਾ।
- 13 ਮਈ – ਬਲੈਕ ਥੰਡਰ ਆਪ੍ਰੇਸ਼ਨ ਹੇਠ ਦਰਬਾਰ ਸਾਹਿਬ ‘ਤੇ ਗੋਲਾਬਰੀ ਜਾਰੀ।
- 7 ਜੁਲਾਈ – ਸੁਰਜੀਤ ਸਿੰਘ ਬਰਨਾਲਾ ਅਕਾਲ ਤਖ਼ਤ ਸਾਹਿਬ ਮੁਆਫ਼ੀ ਮੰਗਣ ਵਾਸਤੇ ਫਿਰ ਪੇਸ਼।
- 8 ਨਵੰਬਰ – ਜਾਰਜ ਐਚ. ਬੁਸ਼ ਕੈਨੇਡੀ ਅਮਰੀਕਾ ਦਾ 44ਵਾਂ ਰਾਸ਼ਟਰਪਤੀ ਬਣਿਆ।
- 17 ਨਵੰਬਰ – ਬੇਨਜ਼ੀਰ ਭੁੱਟੋ ਪਾਕਿਸਤਾਨ ਦੀ ਮੁੱਖ ਮੰਤਰੀ ਬਣੀ।
- 18 ਨਵੰਬਰ – ਅਮਰੀਕਾ ਨੇ ਡਰੱਗ ਨਾਲ ਸਬੰਧਤ ਜੁਰਮਾਂ ਵਿੱਚ ਫਾਂਸੀ ਦੀ ਸਜ਼ਾ ਦੇ ਬਿਲ 'ਤੇ ਦਸਤਖ਼ਤ ਕੀਤੇ।
- 7 ਦਸੰਬਰ – ਆਰਮੇਨੀਆ ਰੀਪਬਲਿਕ ਵਿੱਚ ਇੱਕ ਭੂਚਾਲ ਨਾਲ ਇੱਕ ਲੱਖ ਲੋਕ ਮਾਰੇ ਗਏ।
ਜਨਮ
ਸੋਧੋਮਰਨ
ਸੋਧੋ- 8 ਮਾਰਚ – ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ ਦੀ ਮੌਤ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |