1989
1989 20ਵੀਂ ਸਦੀ ਅਤੇ 1980 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਐਤਵਾਰ ਨੂੰ ਸ਼ੁਰੂ ਹੋਇਆ।
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1950 ਦਾ ਦਹਾਕਾ 1960 ਦਾ ਦਹਾਕਾ 1970 ਦਾ ਦਹਾਕਾ – 1980 ਦਾ ਦਹਾਕਾ – 1990 ਦਾ ਦਹਾਕਾ 2000 ਦਾ ਦਹਾਕਾ 2010 ਦਾ ਦਹਾਕਾ |
ਸਾਲ: | 1986 1987 1988 – 1989 – 1990 1991 1992 |
ਘਟਨਾ
ਸੋਧੋ- 7 ਜਨਵਰੀ – ਅਕਿਹਿਤੋ, ਜਪਾਨ ਦੀ ਮੌਜੂਦਾ ਸਮਰਾਟ, ਨੇ ਆਪਨੇ ਪਿਤਾ ਹਿਰੋਹਿਤੋ ਦੀ ਮੌਤ ਉੱਪਰੰਤ ਸਿੰਘਾਸਣ ਸੰਭਾਲਿਆ।
- 26 ਮਾਰਚ – ਰੂਸ ਵਿੱਚ ਪਹਿਲੀਆਂ ਆਮ ਚੋਣਾਂ ਹੋਈਆਂ। ਬੋਰਿਸ ਯੈਲਤਸਿਨ ਰਾਸ਼ਟਰਪਤੀ ਚੁਣਿਆ ਗਿਆ।
- 2 ਮਈ – ਹਰਿਆਣਾ ਦੇ ਗਵਾਲ ਪਹਾੜੀ ਖੇਤਰ 'ਚ ਸਥਾਪਤ ਪਹਿਲੇ 50 ਕਿਲੋਵਾਟ ਵਾਲਾ ਸੌਰ ਊਰਜਾ ਯੰਤਰ ਸ਼ੁਰੂ ਕੀਤਾ ਗਿਆ।
- 30 ਮਈ – ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਵਿਦਿਆਰਥੀਆਂ ਨੇ 33 ਫ਼ੁੱਟ ਉੱਚਾ ‘ਡੈਮੋਕਰੇਸੀ ਦੀ ਦੇਵੀ’ ਦਾ ਬੁੱਤ ਖੜਾ ਕੀਤਾ।
- 3 ਜੂਨ – ਚੀਨੀ ਫ਼ੌਜ ਨੇ ਤਿਆਨਾਨਮੇਨ ਚੌਕ ਵਿੱਚ ਡੈਮੋਕਰੇਸੀ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਸਾਰੇ ਪਾਸਿਉਂ ਘੇਰਾ ਪਾ ਕੇ ਸੈਂਕੜੇ ਮਾਰ ਦਿਤੇ ਅਤੇ ਹਜ਼ਾਰਾਂ ਗ੍ਰਿਫ਼ਤਾਰ ਕਰ ਲਏ।
- 23 ਜੂਨ – ਫ਼ਿਲਮ 'ਬੈਟਮੈਨ' ਰੀਲੀਜ਼ ਕੀਤੀ ਗਈ। ਇਸ ਫ਼ਿਲਮ ਨੇ 40 ਕਰੋੜ ਡਾਲਰ ਦੀ ਕਮਾਈ ਕੀਤੀ। ਇਸ ਨੂੰ ਬਹੁਤ ਸਾਰੇ ਐਵਾਰਡ ਵੀ ਹਾਸਲ ਹੋਏ।
- 13 ਅਕਤੂਬਰ – ਅਮਰੀਕਨ ਰਾਸ਼ਟਰਪਤੀ ਰੌਨਲਡ ਰੀਗਨ ਨੇ ਪਨਾਮਾ ਦੇ ਹਾਕਮ ਮੈਨੂਅਲ ਐਨਟੋਨੀਓ ਨੋਰੀਏਗਾ ਦਾ ਤਖ਼ਤ ਪਲਟਣ ਦਾ ਐਲਾਨ ਕੀਤਾ।
- 1 ਨਵੰਬਰ – ਈਸਟ ਜਰਮਨ ਨੇ ਚੈਕੋਸਲਵਾਕੀਆ ਨਾਲ ਬਾਰਡਰ ਖੋਲਿ੍ਹਆ ਤਾਂ ਕਮਿਉਨਿਸਟ ਸਰਕਾਰ ਤੋਂ ਦੁਖੀ ਹੋਏ ਹਜ਼ਾਰਾਂ ਜਰਮਨ ਮੁਲਕ 'ਚੋੋਂ ਭੱਜ ਨਿਕਲੇ।
- 4 ਨਵੰਬਰ – ਜਰਮਨ 'ਚ ਡੈਮੋਕਰੇਸੀ ਦੀ ਮੰਗ ਦੇ ਹੱਕ 'ਚ ਬਰਲਿਨ 'ਚ 10 ਲੱਖ ਲੋਕਾਂ ਨੇ ਰੈਲੀਆਂ ਕੀਤੀਆਂ।
- 29 ਨਵੰਬਰ – ਭਾਰਤ ਦੀਆਂ ਆਮ ਚੋਣਾਂ ਵਿੱਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਮਿਲੀ
- 1 ਦਸੰਬਰ – ਪੂਰਬੀ ਜਰਮਨ ਨੇ ਕਮਿਊਨਿਸਟ ਪਾਰਟੀ ਦੀ ਸਿਆਸੀ ਉੱਚਤਾ ਦੇ ਕਾਨੂੰਨ ਨੂੰ ਖ਼ਤਮ ਕੀਤਾ।
- 2 ਦਸੰਬਰ – ਵੀ.ਪੀ. ਸਿੰਘ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ।
- 3 ਦਸੰਬਰ – ਅਮਰੀਕਨ ਰਾਸ਼ਟਰਪਤੀ ਜਾਰਜ ਵਾਕਰ ਬੁਸ਼ ਅਤੇ ਰੂਸੀ ਮੁਖੀ ਮਿਖਾਇਲ ਗੋਰਬਾਚੇਵ ਨੇ ਮਾਲਟਾ ਵਿੱਚ ਮੀਟਿੰਗ ਕੀਤੀ ਅਤੇ ਇੱਕ ਦੂਜੇ ਵਿਰੁਧ 'ਠੰਢੀ ਜੰਗ' ਖ਼ਤਮ ਕਰਨ ਦਾ ਐਲਾਨ ਕੀਤਾ |
ਜਨਮ
ਸੋਧੋਜਨਵਰੀ
ਸੋਧੋਫ਼ਰਵਰੀ
ਸੋਧੋਮਾਰਚ
ਸੋਧੋਅਪਰੈਲ
ਸੋਧੋਮਈ
ਸੋਧੋਜੂਨ
ਸੋਧੋ- 10 ਜੂਨ ,ਡੇਵਿਡ ਮਿਲਰ ਦੱਖਣੀ ਅਫ਼ਰੀਕੀ ਕ੍ਰਿਕਟਰ
ਜੁਲਾਈ
ਸੋਧੋ- 22 ਜੁਲਾਈ , ਟ੍ਰੇਂਟ ਬੋਲਟ ਨਿਊਜੀਲੈਂਡ ਕ੍ਰਿਕਟਰ
ਅਗਸਤ
ਸੋਧੋਸਤੰਬਰ
ਸੋਧੋਅਕਤੂਬਰ
ਸੋਧੋਨਵੰਬਰ
ਸੋਧੋਦਸੰਬਰ
ਸੋਧੋ- 21 ਦਸੰਬਰ ਅਦਾਕਾਰਾ ਤਮੰਨਾ ਭਾਟੀਆ
- 26 ਦਸੰਬਰ ਜਮਾਇਕੀ ਅਥਲੀਟ ਯੋਹਾਨ ਬਲੇਕ
ਮੌਤ
ਸੋਧੋ- 3 ਜੂਨ – ਇਰਾਨ ਦੇ ਰਾਸ਼ਟਰਪਤੀ ਅਤੇ ਧਾਰਮਕ ਮੁਖੀ ਅਤਾ ਉੱਲਾ ਖੁਮੀਨੀ ਦੀ ਮੌਤ ਹੋਈ।
- 25 ਦਸੰਬਰ – ਰੋਮਾਨੀਆ ਦੇ ਗੱਦੀਉਂ ਲਾਹੇ ਗਏ ਹਾਕਮ ਚਚੈਸਕੂ ਅਤੇ ਉਸ ਦੀ ਪਤਨੀ ਨੂੰ ਮਿਲਟਰੀ ਅਦਾਲਤ ਨੇ ਸਜ਼ਾ-ਏ-ਮੌਤ ਦੇ ਕੇ ਗੋਲੀਆਂ ਨਾਲ ਉਡਾ ਦਿਤਾ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |