23 ਅਪ੍ਰੈਲ

(23 ਅਪਰੈਲ ਤੋਂ ਰੀਡਿਰੈਕਟ)
<< ਅਪਰੈਲ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1
2 3 4 5 6 7 8
9 10 11 12 13 14 15
16 17 18 19 20 21 22
23 24 25 26 27 28 29
30  
2023

23 ਅਪ੍ਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 113ਵਾਂ (ਲੀਪ ਸਾਲ ਵਿੱਚ 114ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 252 ਦਿਨ ਬਾਕੀ ਹਨ।

ਵਾਕਿਆਸੋਧੋ

  • 1564 – ਲੇਖਕ, ਨਾਟਕਕਾਰ ਤੇ ਅਦਾਕਾਰ ਵਿਲੀਅਮ ਸ਼ੈਕਸਪੀਅਰ ਦਾ ਜਨਮ।
  • 1858 – ਵਿਗਿਆਨੀ ਮੈਕਸ ਪਲੈਂਕ ਦਾ ਜਨਮ।
  • 1915ਵੈਨਕੂਵਰ ਦੀ ਅਦਾਲਤ ਵਿੱਚ ਭਾਈ ਰਾਮ ਸਿੰਘ ਧੁਲੇਤਾ (ਜਲੰਧਰ) ਨੇ ਅੰਗਰੇਜਾਂ ਦੇ ਟਾਉਟ ਰਾਮ ਚੰਦ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ ਤੇ ਪੁਲਿਸ ਨੇ ਰਾਮ ਸਿੰਘ ਨੂੰ ਵੀ ਉਥੇ ਹੀ ਗੋਲੀਆਂ ਮਾਰ ਕੇ ਮਾਰ ਦਿਤਾ।
  • 1930ਪਿਸ਼ਾਵਰ ਵਿੱਚ ਆਪਣੀ ਰਜਮੈਂਟ ਨੂੰ ਪਠਾਣਾਂ ਦੇ ਜਲੂਸ ਤੇ ਗੋਲੀ ਚਲਾਉਣ ਦਾ ਹੁਕਮ ਦੇਣ ਤੋਂ ਇਨਕਾਰ ਕਰਨ ਤੇ ਚੰਦਰ ਸਿੰਘ ਗੜਵਾਲੀ ਦਾ 59 ਸਾਥੀਆਂ ਸਮੇਤ ਕੋਰਟ ਮਾਰਸ਼ਲ ਕੀਤਾ ਗਿਆ।
  • 1992ਅਕਾਦਮੀ ਇਨਾਮ ਜੇਤੂ ਫਿਲਮਕਾਰ ਸਤਿਆਜੀਤ ਰੇਅ ਦਾ ਕੋਲਕਾਤਾ ਵਿੱਚ ਦਿਹਾਂਤ।
  • 2005ਇੰਟਰਨੈੱਟ ਤੇ ਯੂ ਟਯੂਬ ਰਾਹੀਂ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ ਹੋਈ।

ਵਿਸ਼ਵ ਬੁਕ ਦਿਵਸ (1995 ਤੋਂ ਸ਼ੁਰੂ)


ਛੂਟੀਆਂਸੋਧੋ

ਜਨਮਸੋਧੋ